Aarti By Satinder Sartaj Song - Satinder Sartaj




Song Name: Aarti By Satinder Sartaj
Album: Hindu Bhakti Songs (2022)
Singer(s): Satinder Sartaj
Music Composer: Beat Minister

Download Aarti By Satinder Sartaj Mp3 audio in 320Kbps from PagalWorld Album, Aarti By Satinder Sartaj Song Sung by Satinder Sartaj, music composed by Beat Minister,

Aarti By Satinder Sartaj Mp3 Song Download

Aarti By Satinder Sartaj Lyrics - Satinder Sartaj

ਆਰਤੀ ਧਨਾਸਰੀ ਮਹਲਾ ੧ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥ ੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥ ਧਨਾਸਰੀ ਭਗਤ ਰਵਿਦਾਸ ਜੀ ਕੀ ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥ ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥ ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥ ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥ ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥ ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥ ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥ ਸ੍ਰੀ ਸੈਣੁ ॥ ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥੧॥ ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥ ਊਤਮੁ ਦੀਅਰਾ ਨਿਰਮਲ ਬਾਤੀ ॥ ਤੁਹੀ ਨਿਰੰਜਨੁ ਕਮਲਾ ਪਾਤੀ ॥੨॥ ਰਾਮਾ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ ॥੩॥ ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥ ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥ ਪ੍ਰਭਾਤੀ ॥ ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥ ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥ ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥ ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥ ੧॥ ਰਹਾਉ ॥ ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜ੍ਯ੍ਯਾਰਾ ॥ ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥ ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥ ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥

Hindu Bhakti Songs (2022) Album List